ਲੁਧਿਆਣਾ ਪੁਲਿਸ ਨੇ ਗੋਲਡੀ ਬਰਾੜ ਦੇ 10 ਗੁਰਗੇ ਕੀਤੇ ਗ੍ਰਿਫ਼ਤਾਰ, ਮੁਲਜ਼ਮਾਂ ਕੋਲੋਂ ਹਥਿਆਰ ਵੀ ਹੋਏ ਬਰਾਮਦ

ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਧਮਕਾਉਣ ਅਤੇ ਯੋਜਨਾਬੱਧ ਕਤਲਾਂ ਵਿੱਚ ਸਨ ਸ਼ਾਮਲ ਲੁਧਿਆਣਾ 18 ਜਨਵਰੀ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਪੁਲਿਸ ਕਮਿਸ਼ਨਰੇਟ ਨੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਕਰਦੇ ਹੋਏ, ਬਦਨਾਮ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੇ ਹਥਿਆਰਾਂ ਦੀ ਸਪਲਾਈ ਅਤੇ ਜਬਰੀ ਵਸੂਲੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਤਿੰਨ ਹਫ਼ਤਿਆਂ ਦੀ ਲਗਾਤਾਰ ਕਾਰਵਾਈ ਵਿੱਚ, ਪੁਲਿਸ ਨੇ 10 […]

Continue Reading