ਫਗਵਾੜਾ ‘ਚ ਬਾਈਕ ਸਵਾਰ ਨਕਾਬਪੋਸ਼ ਹਮਲਾਵਰਾਂ ਨੇ ਇੱਕ ਵਿਅਕਤੀ ਨੂੰ ਗੋਲੀਆਂ ਮਾਰੀਆਂ
ਫਗਵਾੜਾ, 10 ਜੁਲਾਈ,ਬੋਲੇ ਪੰਜਾਬ ਬਿਊਰੋ;ਫਗਵਾੜਾ ਦੇ ਪਿੰਡ ਭਖੜੀਆਂ ਵਿੱਚ ਬੀਤੀ ਦੇਰ ਸ਼ਾਮ ਉਸ ਸਮੇਂ ਭਾਰੀ ਦਹਿਸ਼ਤ ਫੈਲ ਗਈ ਜਦੋਂ ਮੋਟਰਸਾਈਕਲ ‘ਤੇ ਆ ਰਹੇ ਦੋ ਅਣਪਛਾਤੇ ਨਕਾਬਪੋਸ਼ ਹਮਲਾਵਰਾਂ ਨੇ ਇੱਕ ਵਿਅਕਤੀ ‘ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਜ਼ਖਮੀ ਵਿਅਕਤੀ ਦੀ ਪਛਾਣ ਪਰਮਜੀਤ ਸਿੰਘ ਵਾਸੀ ਪਿੰਡ ਭਖੜੀਆਂ ਥਾਣਾ ਰਾਵਲਪਿੰਡੀ ਫਗਵਾੜਾ ਵਜੋਂ ਹੋਈ ਹੈ, ਜਿਸਨੂੰ ਗੰਭੀਰ ਹਾਲਤ ਵਿੱਚ ਇਲਾਜ […]
Continue Reading