ਆਪ ਵਿਧਾਇਕ ਗੁਰਲਾਲ ਘਨੌਰ ਦੀ ਸ਼ਹਿ ’ਤੇ ਆਪ ਵਰਕਰਾਂ ’ਤੇ ਗੁਰਸਿੱਖ ਨੌਜਵਾਨ ਦੀ ਕੁੱਟਮਾਰ ਅਤੇ ਗੋਲੀ ਮਾਰਨ ਦੇ ਇਲਜ਼ਾਮ
FIR ਦਰਜ ਹੋਣ ਦੇ ਇੱਕ ਮਹੀਨੇ ਬਾਅਦ ਵੀ ਪੁਲਿਸ ਨੇ ਨਹੀਂ ਕੀਤੀ ਗ੍ਰਿਫ਼ਤਾਰੀ ਸਰਕਾਰੀ ਪ੍ਰੋਗਰਾਮਾਂ ਵਿੱਚ ਆਪ ਵਿਧਾਇਕ ਨਾਲ ਸ਼ਰੇਆਮ ਘੁੰਮ ਰਹੇ ਹਨ ਇਰਾਦਾ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਪਟਿਆਲਾ 16 ਸਤੰਬਰ ,ਬੋਲੇ ਪੰਜਾਬ ਬਿਊਰੋ: ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਮੀਤ ਪ੍ਰਧਾਨ ਗੁਰਸੇਵਕ ਅੰਟਾਲ ਅਤੇ ਪੀੜਤ ਗੁਲਜ਼ਾਰ ਸਿੰਘ, ਵਾਸੀ […]
Continue Reading