ਪੰਜਾਬ ਭਾਜਪਾ ਦਫ਼ਤਰ ’ਤੇ ਗ੍ਰਨੇਡ ਹਮਲੇ ਦੀ ਜਾਂਚ ਗ੍ਰਹਿ ਮੰਤਰਾਲੇ ਨੇ NIA ਹਵਾਲੇ ਕੀਤੀ
ਚੰਡੀਗੜ੍ਹ 25 ਸਤੰਬਰ ,ਬੋਲੇ ਪੰਜਾਬ ਬਿਊਰੋ; ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਸੂਬਾਈ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਦੀ ਜਾਂਚ ਕੌਮੀਂ ਜਾਂਚ ਏਜੰਸੀ (NIA) ਨੂੰ ਸੌਂਪ ਦਿੱਤੀ ਹੈ। ਏਜੰਸੀ ਨੇ ਚੰਡੀਗੜ੍ਹ ਦੀ ਸੈਸ਼ਨ ਅਦਾਲਤ ਵਿੱਚ ਇੱਕ ਅਰਜ਼ੀ ਦਾਖ਼ਲ ਕਰਕੇ ਕੇਸ ਦੇ ਸਾਰੇ ਰਿਕਾਰਡ ਚੰਡੀਗੜ੍ਹ ਪੁਲੀਸ ਤੋਂ ਪ੍ਰਾਪਤ ਕਰਨ ਅਤੇ ਕੇਸ […]
Continue Reading