ਅਦਾਲਤ ਵੱਲੋਂ ਮਜੀਠਿਆ ਦੇ ਸਾਲੇ ਦੇ ਗ੍ਰਿਫਤਾਰੀ ਵਾਰੰਟ ਜਾਰੀ
ਚੰਡੀਗੜ੍ਹ 21 ਨਵੰਬਰ ,ਬੋਲੇ ਪੰਜਾਬ ਬਿਉਰੋ; ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠਿਆ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਦਿਖ ਰਹੀਆਂ ਹਨ। ਦੱਸ ਦਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਸਿੰਘ ਮਜੀਠਿਆ ਪਿਛਲੇ ਕਈ ਮਹੀਨਿਆਂ ਤੋਂ ਪਟਿਆਲਾ ਜੇਲ੍ਹ ਵਿਚ ਬੰਦ ਹਨ। ਹੁਣ ਇਸ ਮਾਮਲੇ ‘ਚ ਮੋਹਾਲੀ ਦੀ ਅਦਾਲਤ ਨੇ ਸਾਬਕਾ ਮੰਤਰੀ ਦੇ […]
Continue Reading