ਯੂਥ ਕਾਂਗਰਸ ਪ੍ਰਧਾਨ ਅਤੇ ਗ੍ਰਿਫ਼ਤਾਰ ਵਰਕਰਾਂ ਨੂੰ ਅਦਾਲਤ ਵਿੱਚ ਕੀਤਾ ਗਿਆ ਪੇਸ਼ ,ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ
ਪਟਿਆਲਾ 20 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੂਬੀ ਅਤੇ ਕਈ ਵਰਕਰਾਂ ਨੂੰ ਪੀਪੀਐਸਸੀ ਦੇ ਪਟਿਆਲਾ ਮੁੱਖ ਦਫ਼ਤਰ ਵਿੱਚ ਜ਼ਬਰਦਸਤੀ ਦਾਖਲ ਹੋਣ, ਮੁੱਖ ਗੇਟ ਨੂੰ ਤਾਲਾ ਲਗਾਉਣ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਬੰਧਕ ਬਣਾਉਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ। ਸ਼ੁਭਮ ਸ਼ਰਮਾ ‘ਸ਼ੂਬੀ’ ਅਤੇ ਹੋਰ ਵਰਕਰਾਂ ਨੂੰ ਪੁਲਿਸ ਨੇ ਸਖ਼ਤ ਸੁਰੱਖਿਆ […]
Continue Reading