ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਚੰਡੀਗੜ੍ਹ, 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਬਹੁਜਨ ਅੰਦੋਲਨ ਦੇ ਨਾਇਕ ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ ਕੀਤਾ ਗਿਆ। ਪਰਿਵਾਰਕ ਮੈਂਬਰਾਂ ਵਿੱਚ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਭਰਾ ਹਰਬੰਸ ਸਿੰਘ, ਭਰਜਾਈ ਬੀਬੀ ਭੁਪਿੰਦਰ ਕੌਰ, […]

Continue Reading