ਗੰਜਿਆਂ ਨੂੰ ਕੰਘੀਆਂ ਤੇ ਅੰਨ੍ਹਿਆਂ ਨੂੰ ਚਸ਼ਮੇ!
ਗੰਜਿਆਂ ਨੂੰ ਕੰਘੀਆਂ ਤੇ ਅੰਨ੍ਹਿਆਂ ਨੂੰ ਚਸ਼ਮੇ! ਪਿਆਰ, ਜੰਗ ਤੇ ਸਿਆਸਤ ਵਿੱਚ ਕੋਈ ਕਿਸੇ ਦਾ ਪੱਕਾ ਦੁਸ਼ਮਣ ਨਹੀਂ ਹੁੰਦਾ। ਹੁਣ ਧਰਮ ਵੀ ਇਸ ਵਿੱਚ ਸ਼ਾਮਲ ਹੋ ਗਿਆ ਹੈ। ਸੰਪਰਦਾਇਕਤਾ ਨੇ ਧਰਮ ਨੂੰ ਜੰਗ ਦਾ ਮੈਦਾਨ ਬਣਾ ਦਿੱਤਾ ਹੈ। ਧਾਰਮਿਕ ਸੰਸਥਾਵਾਂ ਉੱਤੇ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਕਬਜ਼ਾ ਹੋ ਗਿਆ ਹੈ ਅਤੇ ਲੋਕਾਂ ਦੀ ਅੰਨ੍ਹੀ ਸ਼ਰਧਾ […]
Continue Reading