ਪੰਜਾਬ ਵਿੱਚ Dr. B. R. Ambedkar ਦੀਆਂ ਮੂਰਤੀਆਂ ਦੀ ਬੇਅਦਬੀ ਦੀਆਂ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ — ਐਸ. ਆਰ. ਲੱਧੜ
ਚੰਡੀਗੜ੍ਹ 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਐਸਸੀ ਮੋਰਚਾ ਪੰਜਾਬ ਦੇ ਪ੍ਰਧਾਨ ਸ਼੍ਰੀ ਐਸ. ਆਰ. ਲਧਰ ਨੇ ਪੰਜਾਬ ਵਿੱਚ Dr. B. R. Ambedkar ਦੀਆਂ ਮੂਰਤੀਆਂ ਨਾਲ ਹੋ ਰਹੀ ਲਗਾਤਾਰ ਬੇਅਦਬੀ ‘ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਦੱਸਿਆ ਕਿ 31 ਮਾਰਚ 2026 ਨੂੰ ਜ਼ਿਲ੍ਹਾ ਹੋਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ […]
Continue Reading