ਨਵੀਂਆਂ ਕਾਰਾਂ ਨਾਲ ਲੱਦੀ ਮਾਲਗੱਡੀ ਲੀਹੋਂ ਲੱਥੀ

ਬਠਿੰਡਾ 16 ਅਕਤੂਬਰ ,ਬੋਲੇ ਪੰਜਾਬ ਬਿਊਰੋ; ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਰੇਲਵੇ ਸਟੇਸ਼ਨ ਤੋਂ ਇੱਕ ਬਹੁਤ ਹੀ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਸ਼ੁੱਕਰਵਾਰ ਸਵੇਰੇ ਰਾਮਪੁਰਾ ਫੂਲ ਰੇਲਵੇ ਸਟੇਸ਼ਨ ਤੋਂ ਕੁਝ ਹੀ ਮੀਟਰ ਦੀ ਦੂਰੀ ‘ਤੇ ਨਵੀਂਆਂ ਕਾਰਾਂ ਲੈ ਕੇ ਜਾ ਰਹੀ ਇੱਕ ਮਾਲਗੱਡੀ ਅਚਾਨਕ ਬੇਪਟੜੀ ਹੋ ਗਈ। ਇਸ ਹਾਦਸੇ ਵਿੱਚ ਮਾਲਗੱਡੀ ਦੇ ਪੰਜ ਡੱਬੇ ਲੀਹੋਂ […]

Continue Reading