ਡਾ. ਰਾਜਿੰਦਰ ਸਿੰਘ ਸੋਹਲ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਮੋਹਾਲੀ, 27 ਸਤੰਬਰ, ਬੋਲੇ ਪੰਜਾਬ ਬਿਊਰੋ( ਹਰਦੇਵ ਚੌਹਾਨ) ਪੰਜਾਬ ਓਲੰਪਿਕ ਐਸੋਸੀਏਸ਼ਨ, ਐਸ.ਏ.ਐਸ. ਨਗਰ ਦੇ ਦਫ਼ਤਰ ਵਿਖੇ ਪੰਜਾਬ ਗੱਤਕਾ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨਾਂ ਅਤੇ ਸਕੱਤਰਾਂ ਨੇ ਭਾਗ ਲਿਆ। ਡਾ. ਰਾਜਿੰਦਰ ਸਿੰਘ ਸੋਹਲ (ਰਾਸ਼ਟਰਪਤੀ ਐਵਾਰਡੀ) ਨੂੰ ਸਰਬਸੰਮਤੀ ਨਾਲ ਪੰਜਾਬ ਗੱਤਕਾ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ […]

Continue Reading