ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ

ਚੰਡੀਗੜ੍ਹ 24 ਸਤੰਬਰ ,ਬੋਲੇ ਪੰਜਾਬ ਬਿਊਰੋ; ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ ਦੇ ਸੂਬਾ ਜਰਨਲ ਸਕੱਤਰ ਰਾਜੇਸ਼ ਕੁਮਾਰ ਮੋੜ ਸੂਬਾ ਸਹਾਇਕ ਸਕੱਤਰ ਟੇਕ ਚੰਦ ਸਰਕਲ ਪ੍ਰਧਾਨ ਜਮੀਲ ਮੁਹੰਮਦ ਡਿਵੀਜ਼ਨ ਪ੍ਰਧਾਨ ਜਸਵਿੰਦਰ ਸਿੰਘ ਸਰਕਲ ਪ੍ਰਧਾਨ ਪਰਮਿੰਦਰ ਸਿੰਘ ਜੰਗ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਮੋਰਿੰਡਾ ਵੱਲੋਂ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ […]

Continue Reading