ਨਸ਼ਾ ਤਸਕਰ ਦਾ ਘਰ ਢਾਹਿਆ

ਜਲੰਧਰ, 30 ਅਕਤੂਬਰ,ਬੋਲੇ ਪੰਜਾਬ ਬਿਉਰੋ;ਜਲੰਧਰ ਵਿੱਚ ਨਸ਼ਿਆਂ ਵਿਰੁੱਧ ਜੰਗ ਦੇ ਹਿੱਸੇ ਵਜੋਂ, ਪ੍ਰਸ਼ਾਸਨ ਨੇ ਇੱਕ ਵਾਰ ਫਿਰ ਵੱਡੀ ਕਾਰਵਾਈ ਕੀਤੀ ਹੈ। ਇਸ ਵਾਰ, ਪ੍ਰਸ਼ਾਸਨ ਨੇ ਅਲੀ ਮੁਹੱਲਾ ਵਿੱਚ ਗੈਰ-ਕਾਨੂੰਨੀ ਉਸਾਰੀ ‘ਤੇ ਸ਼ਿਕੰਜਾ ਕੱਸਿਆ। ਕਾਰਵਾਈ ਦੌਰਾਨ ਡੀਸੀਪੀ ਨਰੇਸ਼ ਡੋਗਰਾ ਸਮੇਤ ਕਈ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਸਨ।ਰਿਪੋਰਟਾਂ ਅਨੁਸਾਰ, ਇਹ ਘਰ ਅਮਰਜੀਤ ਨਾਮ ਦੇ ਇੱਕ ਵਿਅਕਤੀ ਦਾ […]

Continue Reading

ਇੱਕ ਹੋਰ ਨਸ਼ਾ ਤਸਕਰ ਦਾ ਘਰ ਢਾਹਿਆ

ਰਮਦਾਸ, 18 ਜੁਲਾਈ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚੋਂ ਨਸ਼ੇ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ ਤਹਿਤ ਕਾਰਵਾਈ ਕਰਦਿਆਂ, ਪੰਚਾਇਤ ਵਿਭਾਗ ਨੇ ਪੁਲਿਸ ਦੀ ਮਦਦ ਨਾਲ, ਥਾਣਾ ਰਮਦਾਸ ਦੇ ਸਰਹੱਦੀ ਪਿੰਡ ਭੂਰੇ ਗਿੱਲ ਦੇ ਰਹਿਣ ਵਾਲੇ ਨਸ਼ਾ ਤਸਕਰ ਗਗਨਦੀਪ ਸਿੰਘ ਪੁੱਤਰ ਇਕਬਾਲ ਸਿੰਘ ਦੇ ਗੈਰ-ਕਾਨੂੰਨੀ ਤੌਰ ‘ਤੇ ਬਣੇ ਘਰ […]

Continue Reading

ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ

ਪਟਿਆਲਾ, 2 ਜੂਨ,ਬੋਲੇ ਪੰਜਾਬ ਬਿਊਰੋ;ਪਟਿਆਲਾ ਪੁਲਿਸ ਨੇ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਸਖ਼ਤ ਕਾਰਵਾਈ ਕੀਤੀ। ਪੁਲਿਸ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਸ਼ੇਰਮਾਜ਼ਰਾ ਵਿੱਚ ਪੰਚਾਇਤੀ ਜ਼ਮੀਨ ‘ਤੇ ਇੱਕ ਬਦਨਾਮ ਨਸ਼ਾ ਤਸਕਰ ਵੱਲੋਂ ਬਣਾਏ ਗਏ ਗੈਰ-ਕਾਨੂੰਨੀ ਘਰ ਨੂੰ ਪੀਲੇ ਪੰਜੇ ਦੀ ਵਰਤੋਂ ਕਰਕੇ ਢਾਹ ਦਿੱਤਇਸ ਮੌਕੇ ਐਸਐਸਪੀ ਵਰੂਣ ਸ਼ਰਮਾ ਨੇ ਦੱਸਿਆ ਕਿ ਸ਼ੇਰਮਾਜ਼ਰਾ ਪਿੰਡ, ਜੋ ਕਦੇ ਨਸ਼ਿਆਂ […]

Continue Reading

ਪੰਜਾਬ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ

ਪਠਾਨਕੋਟ, 26 ਮਾਰਚ, ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨਸ਼ੇ ਦੇ ਖਿਲਾਫ਼ ਸਖ਼ਤ ਐਕਸ਼ਨ ਲੈ ਰਹੀ ਹੈ, ਜਿਸ ਤਹਿਤ ਅੱਜ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮਿਲ ਕੇ ਇੱਕ ਨਸ਼ਾ ਤਸਕਰ ਦੇ ਘਰ ’ਤੇ ਬੁਲਡੋਜ਼ਰ ਚਲਾ ਦਿੱਤਾ। ਇਹ ਕਾਰਵਾਈ ਸੁਜਾਨਪੁਰ ਵਿੱਚ ਹੋਈ, ਜਿੱਥੇ ਐਸਐਸਪੀ ਦਲਜਿੰਦਰ ਸਿੰਘ ਢਿੱਲੋ ਅਤੇ ਡਿਊਟੀ ਮੈਜਿਸਟ੍ਰੇਟ ਦੀ ਅਗਵਾਈ ਹੇਠ ਇਹ ਅਮਲ ਕੀਤਾ ਗਿਆ।ਐਸਐਸਪੀ […]

Continue Reading