ਕਾਂਗਰਸ ਵਿੱਚ ‘ਘਰ ਵਾਪਸੀ’ ਤੇ ਚਰਚਾਵਾਂ ਨੂੰ ਖਾਰਜ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਇਹ ਹਕੀਕਤ ਤੋਂ ਬਹੁਤ ਦੂਰ
ਚੰਡੀਗੜ੍ਹ, 17 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਰਾਜਨੀਤੀ ਵਿੱਚ ਪਿਛਲੇ ਕੁਝ ਦਿਨਾਂ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਦੇ ਸੀਨੀਅਰ ਨੇਤਾ ਸੁਨੀਲ ਜਾਖੜ ਦੀ ਕਾਂਗਰਸ ਵਿੱਚ ਵਾਪਸੀ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਸੀ। ਸੋਸ਼ਲ ਮੀਡੀਆ ਅਤੇ ਵੱਖ-ਵੱਖ ਰਾਜਨੀਤਿਕ ਹਲਕਿਆਂ ਵਿੱਚ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਦੋਵੇਂ ਦਿੱਗਜ […]
Continue Reading