ਤਨਖਾਹ ਨਾ ਮਿਲਣ ਤੇ ਭੜਕੇ ਜੰਗਲਾਤ ਕਾਮਿਆ ਨੇ ਘੇਰਿਆ ਵਣ ਮੰਡਲ ਦਫਤਰ

25ਜਨਵਰੀ ਤੱਕ ਲਗਾਇਆ ਵਣ ਮੰਡਲ ਦਫਤਰ ਮੋਰਚਾ ਪਟਿਆਲਾ 20 ਜਨਵਰੀ ,ਬੋਲੇ ਪੰਜਾਬ ਬਿਊਰੋ; ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੇ ਸੱਦੇ ਤੇ ਅੱਜ ਜ਼ਿਲਾ ਪਟਿਆਲਾ ਦੇ ਵਰਕਰਾ ਵੱਲੋਂ ਵਣ ਮੰਡਲ ਅਫਸਰ ਪਟਿਆਲਾ ਦੇ ਦਫਤਰ ਅੱਗੇ ਜਿਲਾ ਪ੍ਰਧਾਨ ਜਸਵਿੰਦਰ ਸਿੰਘ ਸੌਜਾ, ਜਨਰਲ ਸਕੱਤਰ ਜਗਤਾਰ ਸਿੰਘ ਸਾਹਪੁਰ, ਜੋਗਾ ਸਿੰਘ ਵਜੀਦਪੁਰ, ਅਮਰਜੀਤ ਸਿੰਘ ਲਾਛੜੂ ਕਲਾ ਅਤੇ ਨਰੇਸ਼ ਕੁਮਾਰ ਬੋਸ਼ਰ ਦੀ […]

Continue Reading