AAP MLA ਸੁਖਵੀਰ ਮਾਈਸਰਖਾਨਾ ਨੇ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਘੇਰੀ ਆਪਣੀ ਹੀ ਸਰਕਾਰ, Live ਦੌਰਾਨ ਕੇਰੇ ਅੱਥਰੂ
ਬਠਿੰਡਾ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੌੜ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਸ਼ਨਿੱਚਰਵਾਰ ਨੂੰ 14.17 ਮਿੰਟ ਦੀ ਇੱਕ ਫੇਸਬੁੱਕ ਲਾਈਵ ਵੀਡੀਓ ਦੌਰਾਨ ਰੋ ਪਏ। ਉਹ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਆਪਣੀ ਹੀ ਸਰਕਾਰ ਨੂੰ ਘੇਰ ਰਹੇ ਸਨ। ਪਹਿਲੀ ਵਾਰ ਵਿਧਾਇਕ ਬਣੇ ਮਾਈਸਰਖਾਨਾ ਨੇ ਕਿਹਾ ਕਿ ਉਨ੍ਹਾਂ […]
Continue Reading