ਪੰਜਾਬ ‘ਚ ਬਲਾਕ ਕਾਂਗਰਸ ਪ੍ਰਧਾਨ ‘ਤੇ ਚਲਾਈਆਂ ਗੋਲੀਆਂ

ਤਰਨਤਾਰਨ, 21 ਅਕਤੂਬਰ,ਬੋਲੇ ਪੰਜਾਬ ਬਿਊਰੋ;ਤਰਨਤਾਰਨ ਦੇ ਇਤਿਹਾਸਕ ਕਸਬੇ ਚੋਹਲਾ ਸਾਹਿਬ ਦੇ ਮੁੱਖ ਬਾਜ਼ਾਰ ਵਿੱਚ, ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀਆਂ ਨੇ ਬਲਾਕ ਕਾਂਗਰਸ ਪ੍ਰਧਾਨ ਭੁਪਿੰਦਰ ਨਈਅਰ ਨੂੰ ਗੋਲੀ ਮਾਰ ਦਿੱਤੀ। ਇਹ ਘਟਨਾ ਸਵੇਰੇ 10:30 ਵਜੇ ਵਾਪਰੀ, ਜਦੋਂ ਲੋਕ ਦੀਵਾਲੀ ਲਈ ਖਰੀਦਦਾਰੀ ਕਰ ਰਹੇ ਸਨ। ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਗੋਲੀਬਾਰੀ ਨੇ ਇਲਾਕੇ ਵਿੱਚ ਦਹਿਸ਼ਤ […]

Continue Reading

ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਡਾਕਟਰ ਨੂੰ ਗੋਲੀ ਮਾਰੀ, ਦਵਾਈ ਲੈਣ ਆਏ ਦੋ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ,

ਪਹਿਲਾਂ ਵੀ ਮਿਲੀਆਂ ਸਨ ਫਿਰੌਤੀ ਦੀਆਂ ਧਮਕੀਆਂ ਅਮ੍ਰਿਤਸਰ 12 ਸਤੰਬਰ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਵਿੱਚ ਅੱਜ ਯਾਨੀ ਸ਼ੁੱਕਰਵਾਰ ਨੂੰ ਇੱਕ ਡਾਕਟਰ ਨੂੰ ਸ਼ਰੇਆਮ ਗੋਲੀ ਮਾਰ ਦਿੱਤੀ ਗਈ ਹੈ। ਬਦਮਾਸ਼ ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚ ਗਏ ਸਨ। ਜਾਣਕਾਰੀ ਅਨੁਸਾਰ, ਡਾਕਟਰ ਆਪਣੇ ਹਸਪਤਾਲ ਵਿੱਚ ਮੌਜੂਦ ਸੀ, ਜਦੋਂ ਦੋ ਨੌਜਵਾਨ ਦਵਾਈ ਲੈਣ ਦੇ ਬਹਾਨੇ ਅੰਦਰ ਦਾਖਲ ਹੋਏ […]

Continue Reading

ਜਲੰਧਰ ‘ਚ ਫਿਰੌਤੀ ਲਈ ਘਰ ‘ਤੇ ਚਲਾਈਆਂ ਗੋਲੀਆਂ

ਜਲੰਧਰ, 24 ਜੂਨ,ਬੋਲੇ ਪੰਜਾਬ ਬਿਉਰੋ;ਸ਼ਹਿਰ ਵਿੱਚ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਗੁਲਾਬ ਦੇਵੀ ਰੋਡ ‘ਤੇ ਨਿਊ ਅਮਰ ਨਗਰ ਵਿੱਚ ਇੱਕ ਘਰ ‘ਤੇ ਬਾਈਕ ਸਵਾਰ ਬਦਮਾਸ਼ਾਂ ਨੇ ਗੋਲੀਆਂ ਚਲਾਈਆਂ ਅਤੇ ਭੱਜ ਗਏ। ਬਦਮਾਸ਼ਾਂ ਨੇ ਪਰਿਵਾਰਕ ਮੈਂਬਰਾਂ ਨੂੰ ਧਮਕੀਆਂ ਵੀ ਦਿੱਤੀਆਂ। ਮਾਮਲਾ ਫਿਰੌਤੀ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।ਮਾਮਲਾ […]

Continue Reading

ਲੰਡਾ ਗੈਂਗ ਦੇ ਗੈਂਗਸਟਰ ਨੇ ਪੁਲਿਸ ’ਤੇ ਚਲਾਈਆਂ ਗੋਲੀਆਂ, ਜਵਾਬੀ ਕਾਰਵਾਈ ਵਿੱਚ ਗੰਭੀਰ ਜ਼ਖ਼ਮੀ

ਲੁਧਿਆਣਾ, 1 ਮਈ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਪਿੰਡ ਸਾਹਬਾਣਾ ’ਚ ਅੱਜ ਸਵੇਰੇ ਲੰਡਾ ਗੈਂਗ ਦੇ ਇੱਕ ਗੈਂਗਸਟਰ ਵੱਲੋਂ ਪੁਲਿਸ ’ਤੇ ਅਚਾਨਕ ਗੋਲੀਆਂ ਚਲਾਈਆਂ ਗਈਆਂ। ਘਟਨਾ ਦੌਰਾਨ ਪੁਲਿਸ ਵੱਲੋਂ ਦਿੱਤੀ ਗਈ ਜਵਾਬੀ ਕਾਰਵਾਈ ’ਚ ਮੁਲਜ਼ਮ ਗੰਭੀਰ ਜ਼ਖਮੀ ਹੋ ਗਿਆ।ਮਿਲੀ ਜਾਣਕਾਰੀ ਮੁਤਾਬਕ, ਲੁਧਿਆਣਾ ਪੁਲਿਸ ਨੂੰ ਖ਼ੁਫੀਆ ਸੂਚਨਾ ਮਿਲੀ ਸੀ ਕਿ ਲੰਡਾ ਗੈਂਗ ਨਾਲ ਸੰਬੰਧਤ ਮੁਲਜ਼ਮ ਸਾਹਬਾਣਾ ਪਿੰਡ […]

Continue Reading

ਆੜਤੀ ਅਤੇ ਸਰਪੰਚ ‘ਤੇ ਚਲਾਈਆਂ ਗੋਲੀਆਂ

ਤਰਨਤਾਰਨ, 12 ਮਾਰਚ,ਬੋਲੇ ਪੰਜਾਬ ਬਿਊਰੋ ;ਵਿਧਾਨ ਸਭਾ ਹਲਕਾ ਖੇਮਕਰਨ ਦੇ ਮੰਡੀ ਅਮਰਕੋਟ ’ਚ ਬਦਮਾਸ਼ਾਂ ਵੱਲੋਂ ਕੀਤੇ ਜਾਨਲੇਵਾ ਹਮਲੇ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਬੀਤੀ ਰਾਤ ਮੰਡੀ ਅਮਰਕੋਟ ਦੇ ਇੱਕ ਪ੍ਰਮੁੱਖ ਆੜਤੀ ਅਤੇ ਪਿੰਡ ਵਲਟੋਹਾ ਸੰਧੂਆਂ ਦੇ ਸਰਪੰਚ ’ਤੇ ਹਮਲਾ ਕੀਤਾ ਗਿਆ।ਇਸ ਹਮਲੇ ’ਚ ਜਿੱਥੇ ਸਰਪੰਚ ਦੀ ਜਾਨ ਬਚ ਗਈ, ਉਥੇ […]

Continue Reading

ਆਪਣੀ ਪ੍ਰੇਮਿਕਾ ਨੂੰ ਕਿਸੇ ਹੋਰ ਲੜਕੇ ਨਾਲ ਬੈਠੇ ਦੇਖ ਚਲਾਈਆਂ ਗੋਲੀਆਂ,ਗੰਭੀਰ ਜ਼ਖਮੀ

ਮੋਹਾਲੀ 27 ਦਸੰਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ‘ਚ ਪ੍ਰੇਮਿਕਾ ਦੇ ਨਵੇਂ ਦੋਸਤ ਨੂੰ ਉਸ ਦੇ ਪ੍ਰੇਮੀ ਨੇ ਗੋਲੀ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਦੋਵਾਂ ਵਿਚਾਲੇ ਪਹਿਲਾਂ ਤਕਰਾਰ ਹੋਈ, ਜੋ ਹੱਥੋਪਾਈ ਤੱਕ ਪਹੁੰਚ ਗਈ। ਇਸ ਤੋਂ ਬਾਅਦ ਮੁਲਜ਼ਮ ਨੇ ਦੋ ਗੋਲੀਆਂ ਚਲਾਈਆਂ।ਇਹ ਘਟਨਾ ਕੱਲ੍ਹ ਦੇਰ ਸ਼ਾਮ ਫੇਜ਼-4 ਦੇ ਮਦਨਪੁਰ ਚੌਕ ਨੇੜੇ […]

Continue Reading

ਥਾਰ ‘ਚ ਜਾ ਰਹੇ ਨੌਜਵਾਨਾਂ ‘ਤੇ ਚਲਾਈਆਂ ਗੋਲੀਆਂ

ਅਜਨਾਲਾ, 21 ਦਸੰਬਰ,ਬੋਲੇ ਪੰਜਾਬ ਬਿਊਰੋ :ਅਜਨਾਲਾ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਚੋਣਾਂ ਤੋਂ ਕੁਝ ਘੰਟੇ ਪਹਿਲਾਂ ਦਹਿਸ਼ਤ ਦਾ ਮਾਹੌਲ ਉਸ ਸਮੇਂ ਬਣ ਗਿਆ ਜਦੋਂ ਕੁਝ ਲੋਕਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਅਨੁਸਾਰ, ਕੁਝ ਅਣਜਾਣ ਵਿਅਕਤੀਆਂ ਵੱਲੋਂ ਇੱਕ ਥਾਰ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ‘ਤੇ ਉਨ੍ਹਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਫਿਲਹਾਲ, […]

Continue Reading