ਫਿਰੋਜ਼ਪੁਰ : ਇਨੋਵਾ ਅਤੇ ਸਵਿਫਟ ਵਿਚਕਾਰ ਟੱਕਰ, ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ

ਫਿਰੋਜ਼ਪੁਰ, 1 ਮਈ,ਬੋਲੇ ਪੰਜਾਬ ਬਿਊਰੋ :ਫਿਰੋਜ਼ਪੁਰ ਵਿੱਚ ਅੱਜ ਵੀਰਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇਨੋਵਾ ਅਤੇ ਸਵਿਫਟ ਇੱਕ ਦੂਜੇ ਨਾਲ ਟਕਰਾ ਗਏ। ਦੋਵਾਂ ਗੱਡੀਆਂ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਚਕਨਾਚੂਰ ਹੋ ਗਈਆਂ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਦੋਵਾਂ ਕਾਰਾਂ ਵਿੱਚ ਸਵਾਰ ਚਾਰ ਲੋਕ ਜ਼ਖਮੀ ਹੋ ਗਏ। […]

Continue Reading