ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਚਾਰ ਸਾਲ ਕੈਦ ਦੀ ਸਜ਼ਾ ਸੁਣਾਈ
ਤਰਨਤਾਰਨ, 12 ਸਤੰਬਰ,ਬੋਲੇ ਪੰਜਾਬ ਬਿਊਰੋ;ਆਮ ਆਦਮੀ ਪਾਰਟੀ (ਆਪ) ਦੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦੋ ਦਿਨ ਪਹਿਲਾਂ, ਐਡੀਸ਼ਨਲ ਸੈਸ਼ਨ ਜੱਜ ਨੇ ਇੱਕ ਲੜਕੀ ਨਾਲ ਛੇੜਛਾੜ ਅਤੇ ਕੁੱਟਮਾਰ ਦੇ ਮਾਮਲੇ ਵਿੱਚ ਵਿਧਾਇਕ ਲਾਲਪੁਰਾ ਸਮੇਤ 11 ਦੋਸ਼ੀਆਂ ਨੂੰ ਦੋਸ਼ੀ ਠਹਿਰਾਇਆ ਸੀ। ਅੱਜ, ਸਾਰੇ ਦੋਸ਼ੀਆਂ ਦੀ […]
Continue Reading