PPSC ਦੀ ਨਵੀਂ ਚੇਅਰਪਰਸਨ ਨਿਯੁਕਤ
ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਨਵੀਂ ਚੇਅਰਪਰਸਨ ਹਰਮੋਹਨ ਕੌਰ ਸੰਧੂ ਨੂੰ ਨਿਯੁਕਤ ਕੀਤਾ ਗਿਆ ਹੈ। ਹਰਮੋਹਨ ਕੌਰ ਸੰਧੂ ਪੀਪੀਐਸਸੀ ਦੇ ਮੌਜੂਦਾ ਮੈਂਬਰ ਹਨ ਅਤੇ ਉਨ੍ਹਾਂ ਨੂੰ ਹੁਣ ਚੇਅਰਮੈਨ ਅਹੁਦੇ ਦਾ ਐਡਿਸ਼ਨਲ ਚਾਰਜ ਦਿੱਤਾ ਗਿਆ ਹੈ।
Continue Reading