ਸੁੱਖੀ ਬਰਾੜ ਨੇ ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਦੀ ਚੇਅਰਪਰਸਨ ਵਜੋਂ ਸੰਭਾਲਿਆ ਅਹੁਦਾ
ਚੰਡੀਗੜ੍ਹ, 25 ਦਸੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਪ੍ਰਸਿੱਧ ਲੋਕ ਗਾਇਕਾ ਅਤੇ ਸੱਭਿਆਚਾਰਕ ਵਿਰਾਸਤ ਦੀ ਮਜ਼ਬੂਤ ਪਛਾਣ ਸੁਖਮਿੰਦਰ ਕੌਰ ਬਰਾੜ, ਜਿਨ੍ਹਾਂ ਨੂੰ ਸੁੱਖੀ ਬਰਾੜ (ਪੰਜਾਬ ਕੌਰ) ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਨੇ ਅੱਜ ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਦੀ ਚੇਅਰਪਰਸਨ ਵਜੋਂ ਆਪਣਾ ਕਾਰਜਭਾਰ ਰਸਮੀ ਤੌਰ ‘ਤੇ ਸੰਭਾਲ ਲਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ ਚੰਡੀਗੜ੍ਹ ਪ੍ਰਸ਼ਾਸਨ ਦੇ […]
Continue Reading