ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ
ਚੰਡੀਗੜ੍ਹ, 17 ਅਪ੍ਰੈਲ ,ਬੋਲੇ ਪੰਜਾਬ ਬਿਉਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਤਹਿਤ ਜ਼ਮੀਨ ਮਾਲਕਾਂ ਨੂੰ ਆਪਣੇ ਖਰਚੇ ‘ਤੇ ਦਰਿਆਵਾਂ, ਚੋਆਂ ਅਤੇ ਨਾਲਿਆਂ ’ਚੋਂ ਗਾਰ ਕੱਢਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਨੀਤੀ ਤਹਿਤ ਦਰਿਆਵਾਂ, ਚੋਆਂ ਅਤੇ ਨਾਲਿਆਂ ’ਚੋਂ ਕੱਢੀ […]
Continue Reading