Arvind Kejriwal ਅਤੇ ਉਨ੍ਹਾਂ ਦੇ ਪਰਿਵਾਰ ਨੂੰ ‘ਅਨਮੈਪਡ ਸ਼੍ਰੇਣੀ’ ਤਹਿਤ ਮਿਲਿਆ SIR ਨੋਟਿਸ; ‘ਆਪ’ ਨੇ ਚੋਣ ਕਮਿਸ਼ਨ ‘ਤੇ ਚੁੱਕੇ ਸਵਾਲ
ਨਵੀਂ ਦਿੱਲੀ 20 ਸਤੰਬਰ ,ਬੋਲੇ ਪੰਜਾਬ ਬਿਊਰੋ; ਦਿੱਲੀ ਚੋਣ ਕਮਿਸ਼ਨ ਨੇ ਸ਼ਨਿੱਚਰਵਾਰ ਨੂੰ ਕੌਮੀ ਰਾਜਧਾਨੀ ਵਿੱਚ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਪ੍ਰਕਿਰਿਆ ਦੇ ਹਿੱਸੇ ਵਜੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੋਟਿਸ ਜਾਰੀ ਕੀਤੇ ਹਨ। […]
Continue Reading