ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ
ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਦੇ ਜੱਥੇ ਵੱਲੋਂ ਸ਼ਬਦ ਗਾਇਨ ਚੰਡੀਗੜ੍ਹ, 20 ਜਨਵਰੀ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਚੌਥਾ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੇਂ ਸਾਲ ਦੀ ਆਮਦ ਮੌਕੇ […]
Continue Reading