ਪੰਜਾਬ ਭਾਜਪਾ ਮਹਿਲਾ ਮੋਰਚਾ ਵੱਲੋਂ ਚੰਡੀਗੜ੍ਹ ਵਿੱਚ ਪ੍ਰਦਰਸ਼ਨ
ਚੰਡੀਗੜ੍ਹ 11 ਅਕਤੂਬਰ ,ਬੋਲੇ ਪੰਜਾਬ ਬਿਊਰੋ; ਔਰਤਾਂ ਦੇ ਸਨਮਾਨ ਅਤੇ ਸੁਰੱਖਿਆ ਦਾ ਮੁੱਦਾ ਉਠਾਉਂਦੇ ਹੋਏ, ਪੰਜਾਬ ਭਾਜਪਾ ਮਹਿਲਾ ਮੋਰਚਾ ਨੇ ਐਤਵਾਰ ਨੂੰ ਚੰਡੀਗੜ੍ਹ ਦੇ ਸੈਕਟਰ-37 ਵਿੱਚ ਕਾਂਗਰਸ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਕੀਤੀ। ਇਸ ਦੌਰਾਨ ਕਾਂਗਰਸ ਅਤੇ ਰਾਹੁਲ ਗਾਂਧੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ‘ਭਾਰਤ […]
Continue Reading