ਚੰਦੂਮਾਜਰਾ ਅਤੇ ਅਲੂਣਾ ਦੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਕੀਤੀ

ਸਸਸਸ ਚੰਦੂਮਾਜਰਾ ਵਿੱਚ ਪ੍ਰਿੰਸੀਪਲ ਬਲਬੀਰ ਸਿੰਘ ਅਤੇ ਸਸਸਸ ਅਲੂਣਾ ਵਿੱਚ ਪ੍ਰਿੰਸੀਪਲ ਕਵਿਤਾ ਮਿੱਤਲ ਦੀ ਦੇਖ-ਰੇਖ ਅਧੀਨ ਸ਼ੈਸਨ ਕਰਵਾਏ ਗਏ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਿਹਗੜ੍ਹ ਸਾਹਿਬ ਤੋਂ ਡਾ. ਮਨਪ੍ਰੀਤ ਕੌਰ ਅਤੇ ਪ੍ਰੋਫੈਸਰ ਅਮਨਜੋਤ ਕੌਰ, ਬਲਾਕ ਕਾਊਂਸਲਰ ਚੰਦਨ ਜੈਨ ਅਤੇ ਰਾਜਿੰਦਰ ਸਿੰਘ ਚਾਨੀ ਨੇ ਵਿਸ਼ੇਸ਼ ਲੈਕਚਰ ਕੀਤੇ। ਰਾਜਪੁਰਾ, 20 ਨਵੰਬਰ ,ਬੋਲੇ ਪੰਜਾਬ ਬਿਊਰੋ; ਜ਼ਿਲ੍ਹਾ ਪ੍ਰਸ਼ਾਸਨ […]

Continue Reading