ਚੰਨੀ ਤੇ ਵੜਿੰਗ ਨੂੰ ਇਕ ਮੰਚ ’ਤੇ ਲੈ ਕੇ ਆਏ Sachin Pilot
ਚੰਡੀਗੜ੍ਹ 15 ਸਤੰਬਰ ,ਬੋਲੇ ਪੰਜਾਬ ਬਿਊਰੋ; ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਪੰਜਾਬ ਕਾਂਗਰਸ ਵੱਲੋਂ ਰੋਸ ਮਾਰਚ ਕੀਤਾ ਗਿਆ। ਇਹ ਮਾਰਚ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਕੀਤਾ ਗਿਆ ਜਿਨ੍ਹਾਂ ਨੇ ਵੱਖ-ਵੱਖ ਧੜਿਆਂ ਵਿੱਚ ਵੰਡੀ ਹੋਈ ਕਾਂਗਰਸ ਨੂੰ ਇੱਕ ਮੰਚ ’ਤੇ ਲਿਆ ਖੜ੍ਹਾ ਕਰ ਦਿੱਤਾ ਹੈ। […]
Continue Reading