ਸਰਕਾਰੀ ਅਫ਼ਸਰ ਦੇ ਘਰ ਛਾਪੇਮਾਰੀ! ਢਾਈ ਕਿੱਲੋ ਸੋਨਾ ਅਤੇ ਕਰੋੜਾਂ ਰੁਪਏ ਦਾ ਕੈਸ਼ ਬਰਾਮਦ
ਚੰਡੀਗੜ੍ਹ 10 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੇਵਾ ਮੁਕਤ ਇੰਜੀਨੀਅਰ ਦੇ ਘਰ ਤੋਂ ਕਰੋੜਾਂ ਰੁਪਏ ਦਾ ਕੈਸ਼, 3 ਕਰੋੜ ਰੁਪਏ ਤੋਂ ਜ਼ਿਆਦਾ ਦਾ ਸੋਨਾ ਅਤੇ ਚਾਂਦੀ ਮਿਲੀ ਹੈ। ਉਸਦੇ ਫਾਰਮ ਹਾਊਸ ਤੋਂ 17 ਟਨ ਸ਼ਹਿਦ ਬਰਮਾਦ ਹੋਇਆ ਹੈ।ਜਾਣਕਾਰੀ ਅਨੁਸਾਰ, ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਲੋਕ ਨਿਰਮਾਣ ਵਿਭਾਗ (PWD/MP ਦੀ ਰਾਜਧਾਨੀ ਭੋਪਾਲ) ਦੇ ਸੇਵਾ ਮੁਕਤ […]
Continue Reading