ਪੁਲਿਸ ਨੇ ਚੈਕਿੰਗ ਦੌਰਾਨ 20 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਛੁਪਣਗਾਹਾਂ ਦੀ ਤਲਾਸ਼ੀ ਲਈ

ਮੋਗਾ, 25 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਤਹਿਤ ਪੰਜਾਬ ਡੀਜੀਪੀ ਅਤੇ ਮੋਗਾ ਐਸਐਸਪੀ ਦੇ ਨਿਰਦੇਸ਼ਾਂ ‘ਤੇ ਥਾਣਾ ਸਿਟੀ ਦੀਆਂ ਕੁਝ ਕਲੋਨੀਆਂ ਵਿੱਚ ਆਪ੍ਰੇਸ਼ਨ ਕਾਸੋ ਚਲਾਇਆ ਗਿਆ। ਬੁੱਧਵਾਰ ਸਵੇਰੇ 06:00 ਵਜੇ ਤੋਂ ਸਵੇਰੇ 10:00 ਵਜੇ ਤੱਕ, ਡੀਐਸਪੀ ਸਿਟੀ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਇਸ ਕਾਸੋ ਆਪ੍ਰੇਸ਼ਨ ਵਿੱਚ ਲਗਭਗ 60 ਪੁਲਿਸ ਕਰਮਚਾਰੀ ਮੌਜੂਦ ਸਨ। […]

Continue Reading