Breking : ਧੁੰਦ ਦੇ ਮੱਦੇ ਨਜ਼ਰ ਸਕੂਲਾਂ ‘ਚ ਛੁੱਟੀਆਂ ਵਧੀਆਂ
ਚੰਡੀਗੜ੍ਹ 7 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਸੂਬੇ ਵਿੱਚ ਠੰਢ ਅਤੇ ਧੁੰਦ ਵਧ ਰਹੀ ਹੈ। ਬੱਚਿਆਂ ਅਤੇ ਸਟਾਫ਼ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਸਕੂਲੀ ਛੁੱਟੀਆਂ 13 ਜਨਵਰੀ ਤੱਕ ਜਾਰੀ ਰਹਿਣਗੀਆਂ। ਇਹ ਹੁਕਮ ਸਾਰੇ […]
Continue Reading