ਪੰਜਾਬ ਵਿੱਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ, 17 ਨਵੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਇਸ ਦਿਨ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸ਼ਰਧਾ ਨਾਲ ਮਨਾ ਰਹੀ ਹੈ।ਇਹ ਸਰਕਾਰੀ ਛੁੱਟੀ 25 ਨਵੰਬਰ ਦਿਨ ਮੰਗਲਵਾਰ ਨੂੰ ਹੋਵੇਗੀ।ਇਸ ਕਾਰਨ ਕਰਕੇ, ਸੂਬੇ ਭਰ ਵਿੱਚ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਹਾਲਾਂਕਿ, 350ਵੇਂ […]

Continue Reading

Panjab University ਨੇ 10 ਅਤੇ 11 ਨਵੰਬਰ 2025 ਨੂੰ ਦੋ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ

ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਹੈ। ਚੰਡੀਗੜ੍ਹ 9 ਨਵੰਬਰ ,ਬੋਲੇ ਪੰਜਾਬ ਬਿਊਰੋ; ਪਰ ਵਿਦਿਆਰਥੀਆਂ ,ਕਿਸਾਨ ਜਥੇਬੰਦੀਆਂ ਅਤੇ ਬੁੱਧੀਜੀਵੀਆਂ ਵੱਲੋਂ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ’ਚ ਵੱਡਾ ਇੱਕਠ ਰੱਖਿਆ ਗਿਆ ਹੈ। ਇਸ ਦੇ ਮੱਦੇਨਜ਼ਰ ਯੂਨੀਵਰਸਿਟੀ ਨੇ 10 ਅਤੇ 11 ਨਵੰਬਰ 2025 […]

Continue Reading

ਸਕੂਲਾਂ ’ਚ ਤਿੰਨ ਦਿਨਾਂ ਦੀ ਛੁੱਟੀ ਦਾ ਐਲਾਨ

ਬਠਿੰਡਾ, 25 ਸਤੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਇਕ ਪਿੰਡ ਵਿੱਚ ਤਿੰਨ ਦਿਨਾਂ ਲਈ ਸਕੂਲ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੀ ਨਹੀਂ ਤਿੰਨਾਂ ਦਿਨਾਂ ਦੌਰਾਨ ਪਿੰਡ ਵਿੱਚ ਸ਼ਰਾਬ ਦੇ ਠੇਕੇ ਵੀ ਬੰਦ ਰਹਿਣਗੇ।  ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ 28 ਸਤੰਬਰ ਨੂੰ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਵਿਖੇ ਲੱਗਣ ਵਾਲੇ ਮੇਲੇ ਦੇ […]

Continue Reading

ਪੰਜਾਬ ਸਰਕਾਰ ਵੱਲੋਂ 1 ਸਤੰਬਰ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਰਹਿਣਗੇ ਬੰਦ

ਚੰਡੀਗੜ੍ਹ 30 ਅਗਸਤ ,ਬੋਲੇ ਪੰਜਾਬ ਬਿਊਰੋ;  ਪੰਜਾਬ ਸਰਕਾਰ ਦੇ ਵੱਲੋਂ ਪਠਾਨਕੋਟ ਵਿੱਚ ਇੱਕ ਸਤੰਬਰ ਦੀ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਮਹਾਰਾਜ ਦਾ 531ਵਾਂ ਪ੍ਰਕਾਸ਼ ਪੁਰਬ ਸੋਮਵਾਰ, 1 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਜ਼ਿਲ੍ਹਾ ਪਠਾਨਕੋਟ ਪ੍ਰਸ਼ਾਸਨ ਵੱਲੋਂ ਲੋਕਲ […]

Continue Reading

ਸਕੂਲਾਂ ’ਚ ਛੁੱਟੀ ਦਾ ਐਲਾਨ

ਚੰਡੀਗੜ੍ਹ 15 ਅਗਸਤ ,ਬੋਲੇ ਪੰਜਾਬ ਬਿਊਰੋ; ਦੇਸ਼ ਭਰ ਵਿੱਚ ਅੱਜ ਅਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਅਜ਼ਾਦੀ ਦਿਵਸ ਸਬੰਧੀ ਕਰਵਾਏ ਗਏ ਪ੍ਰੋਗਰਾਮਾਂ ਵਿੱਚ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ ਹੈ। ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆਂ ਵੱਲੋਂ ਸੋਮਵਾਰ ਨੂੰ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ […]

Continue Reading

ਪੰਜਾਬ ਸਰਕਾਰ ਵਲੋਂ 23 ਮਈ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 21 ਮਈ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਨੇ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਇਹ ਛੁੱਟੀ ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ ਮੇਲੇ (ਸ਼ੇਖੂਪੁਰ) ਦੇ ਅਵਸਰ ‘ਤੇ ਮਿਤੀ 23.05.2025 (ਦਿਨ ਸ਼ੁੱਕਰਵਾਰ) ਨੂੰ ਸਬ […]

Continue Reading

ਪੰਜਾਬ ‘ਚ ਇੱਕ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਊਰੋ ;ਪੰਜਾਬ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਸਰਕਾਰ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਕਾਰਨ 30 ਮਈ, ਸ਼ੁੱਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।   ਇਹ ਧਿਆਨ ਦੇਣ ਯੋਗ ਹੈ ਕਿ ਅਪ੍ਰੈਲ […]

Continue Reading

ਮਜਦੂਰ ਦਿਵਸ ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਦਾ ਐਲਾਨ

ਚੰਡੀਗੜ੍ਹ 29 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਲੇਬਰ ਡੇਅ (ਮਜਦੂਰ ਦਿਵਸ) ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਐਲਾਨੀ ਹੋਈ ਹੈ।ਪੰਜਾਬ ਭਰ ਦੇ ਸਾਰੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ, ਸਰਕਾਰੀ ਦਫ਼ਤਰ ਇਸ ਦਿਨ ਬੰਦ ਰਹਿਣਗੇ। ਮਈ ਦੇ ਮਹੀਨੇ ਵਿਚ ਸਿਰਫ ਦੋ ਹੀ ਗਜ਼ਟਿਡ ਛੁੱਟੀਆਂ ਹਨ। 1 ਮਈ ਦਿਨ ਵੀਰਵਾਰ ਨੂੰ ਆ ਰਹੀ ਹੈ ਜਦਕਿ ਦੂਜੀ ਛੁੱਟੀ 30 […]

Continue Reading

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਅਗਲੇ ਮੰਗਲਵਾਰ ਨੂੰ ਸਾਰੇ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਰਹੇਗੀ। ਪੰਜਾਬ ਸਰਕਾਰ ਵੱਲੋਂ ਮੰਗਲਵਾਰ 29 ਅਪ੍ਰੈਲ 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਗਵਾਨ ਪਰਸ਼ੂ ਰਾਮ ਜੈਯੰਤੀ ਮੌਕੇ ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਜ਼ਿਕਰਯੋਗ […]

Continue Reading

ਪੰਜਾਬ ’ਚ ਭਲਕੇ ਸਰਕਾਰ ਛੁੱਟੀ ਦਾ ਐਲਾਨ,

ਚੰਡੀਗੜ੍ਹ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਭਲਕੇ ਯਾਨੀ 18 ਅਪ੍ਰੈਲ ਨੂੰ ਗੁੱਡ ਫਰਾਈਡੇਅ ਮੌਕੇ ‘ਤੇ ਸਰਕਾਰੀ ਛੁੱਟੀ ਹੋਵੇਗੀ। ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਹੁਣ ਲੋਕਾਂ ਦੇ ਸਰਕਾਰੀ ਦਫ਼ਤਰ ਨਾਲ ਸਬੰਧਤ ਕੰਮ ਸਿਰਫ਼ ਸੋਮਵਾਰ ਨੂੰ ਹੀ ਹੋਣਗੇ। ਕਿਉਂਕਿ 19 […]

Continue Reading