USA ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਣਅਧਿਕਾਰਤ ਸਰੂਪ ਛਾਪਣ ਦੇ ਮਾਮਲੇ ’ਚ ਜਤਿੰਦਰ ਸਚਦੇਵਾ ਤਲਬ

ਅਮ੍ਰਿਤਸਰ 11 ਨਵੰਬਰ,ਬੋਲੇ ਪੰਜਾਬ ਬਿਊਰੋ; ਯੂਐੱਸਏ ਵਿੱਚ ਅਣਅਧਿਕਾਰਤ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕਰਨ ਅਤੇ ਸਰੂਪ ਸੰਗਤ ਨੂੰ ਵੰਡਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਊਯਾਰਕ, ਯੂਐੱਸਏ ਨਿਵਾਸੀ ਜਤਿੰਦਰ ਸਿੰਘ ਸਚਦੇਵਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ 10 […]

Continue Reading