ਪੰਜਾਬ ਸਰਕਾਰ ਦੇ ਭੰਡੀ ਪ੍ਰਚਾਰ ਦਾ ਮੁਕਾਬਲਾ ਕਰਨ ਲਈ ਮੁਲਾਜ਼ਮਾਂ , ਪੈਨਸ਼ਨਰਾਂ ,ਠੇਕਾ ਕਾਮਿਆਂ ਦੀਆਂ ਜਥੇਬੰਦੀਆਂ ਮੁੜ ਸੰਘਰਸ਼ਾਂ ਦੇ ਮੈਦਾਨ ਵਿੱਚ ਨਿਤਰੀਆਂ
ਫਤਿਹਗੜ੍ਹ ਸਾਹਿਬ, 22, ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਆਗੂਆਂ ਦੀ ਮੁੱਖ ਮੰਤਰੀ ਦੀ ਰਿਹਾਇਸ਼ ਤੇ ਹੋਈ ਮੀਟਿੰਗ ,ਜਿਸ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਵੱਲੋਂ ਦਿੱਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਨੂੰ ਵਿਸਥਾਰ ਪੂਰਵਕ ਮੁੱਖ ਮੰਤਰੀ ਦੇ ਅੱਗੇ ਰੱਖਿਆ। ਮੀਟਿੰਗ ਵਿੱਚ ਸਰਕਾਰ ਦੇ […]
Continue Reading