‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸੀਨੀਅਰ ਆਗੂ ਨੇ ਜਥੇਬੰਦੀ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ 27 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਰਾਜਨੀਤੀ ਅਤੇ ਪੰਥਕ ਗਲਿਆਰਿਆਂ ‘ਚੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਤਜਿੰਦਰ ਸਿੰਘ ਢਿੱਲੋਂ ਨੇ ਜਥੇਬੰਦੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਛੱਡਣ ਦਾ ਐਲਾਨ ਕਰਦਿਆਂ ਢਿੱਲੋਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਲਈ […]
Continue Reading