ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਬੜੀ ਧੂਮ ਧਾਮ ਨਾਲ ਮਨਾਇਆ ਗਿਆ

ਮੋਹਾਲੀ 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਗੁਰੂ ਰਾਮਦਾਸ ਜੀ ਵੈਲਫੇਅਰ ਸੋਸਾਇਟੀ (ਰਜ਼ਿ) ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਲੋਂ ਰਾਮਗੜੀਆ ਸਭਾ (ਰਜ਼ਿ) ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਹਿਯੋਗ ਨਾਲ ਸੋਸਾਇਟੀ ਦੇ ਪ੍ਰਧਾਨ ਸ੍ਰ. ਕਰਮ ਸਿੰਘ ਬਬਰਾ ਜੀ ਦੀ ਅਗਵਾਈ ਹੇਠ ਰਾਮਗੜ੍ਹੀਆ ਸਭਾ ਮੋਹਾਲੀ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸਾਹ ਪੁਰਵਕ ਮਨਾਇਆ ਗਿਆ।

ਐੱਸ.ਏ.ਐੱਸ. ਨਗਰ11 ਅਗਸਤ ,ਬੋਲੇ ਪੰਜਾਬ ਬਿਊਰੋ; : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹੜਾ ਬੜੀ ਸ਼ਰਧਾ ਭਾਵਨਾਂ ਨਾਲ ਉਤਸਾਹ ਪੁਰਵਕ ਮਨਾਇਆ ਗਿਆ । ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ […]

Continue Reading

ਸ੍ਰੀ ਚਮਕੌਰ ਸਾਹਿਬ ਬਲਾਕ ਕਾਂਗਰਸ ਪਾਰਟੀ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

ਸ਼੍ਰੀ ਚਮਕੌਰ ਸਾਹਿਬ,14, ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ): ਬਲਾਕ ਸ੍ਰੀ ਚਮਕੌਰ ਸਾਹਿਬ ਕਾਂਗਰਸ ਪਾਰਟੀ ਵੱਲੋਂ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਮੌਜੂਦਾ ਐਮਪੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਹਨਾਂ ਦੇ ਸਥਾਨਕ ਦਫਤਰ ਸ਼੍ਰੀ ਚਮਕੌਰ ਸਾਹਿਬ ਵਿਖੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ 134ਵਾਂ ਜਨਮ ਉਤਸਵ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ , […]

Continue Reading

ਐਸੀ ਬੀਸੀ ਮੋਰਚਾ ਮਹਾਲੀ ਵਿਖੇ 14 ਅਪ੍ਰੈਲ ਨੂੰ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਜਾਵੇਗਾ

ਸਮਾਜ ਤੇ ਸਮੂਹ ਹਮਦਰਦਾਂ ਨੂੰ ਇਸ ਜਨਮ ਦਿਹਾੜੇ ਤੇ ਪਹੁੰਚਣ ਲਈ ਮੋਰਚਾ ਆਗੂਆਂ ਨੇ ਕੀਤੀ ਅਪੀਲ ਮੋਹਾਲੀ, 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਐਸਸੀ ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਚੱਲ ਰਹੇ ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ਤੇ ਮੋਰਚਾ ਆਗੂਆਂ ਨੇ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ 14 ਅਪ੍ਰੈਲ ਨੂੰ ਆ […]

Continue Reading

ਗੁ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ ਮਿਤੀ 12 ਫਰਵਰੀ ਨੂੰ ਮਨਾਇਆ ਜਾਵੇਗਾ

ਐੱਸ.ਏ.ਐੱਸ. ਨਗਰ 10 ਫਰਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ ਮਿਤੀ 12 ਫਰਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਜਨਮ ਦਿਹਾੜਾ ਦੀ ਖੁਸ਼ੀ ਵਿੱਚ ਇਸ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਚੌਥੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ

ਐੱਸ. ਏ. ਐੱਸ. ਨਗਰ ,9 ਦਸੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚੌਥੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 […]

Continue Reading