ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 16 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਸੱਚਖੰਡ ਸ੍ਰੀ […]

Continue Reading