ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ
ਕਿਹਾ; ਖ਼ੁਦ ਨੂੰ ਅਜਿੱਤ ਮੰਨਣ ਵਾਲਿਆਂ ਨੂੰ ਸਲਾਖਾਂ ਪਿੱਛੇ ਡੱਕਿਆ ਗੱਦਾਰਾਂ ਨੂੰ ਢੁਕਵਾਂ ਸਬਕ ਸਿਖਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ ਅਕਾਲੀਆਂ ਤੇ ਕਾਂਗਰਸੀਆਂ ਨੂੰ ਫੁੱਟ ਦਾ ਸ਼ਿਕਾਰ ਦੱਸਿਆ ਮਾਲੇਰਕੋਟਲਾ, 18 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਫੈਲਾਉਣ ਵਾਲਿਆਂ ਨਾਲ ਕੋਈ ਰਹਿਮ ਨਹੀਂ […]
Continue Reading