ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

ਚੰਡੀਗੜ੍ਹ, 13 ਸਤੰਬਰ ,ਬੋਲੇ ਪੰਜਾਬ ਬਿਊਰੋ; ਫਾਜ਼ਿਲਕਾ ਜ਼ਿਲ੍ਹੇ ਅਧੀਨ ਪੈਂਦੇ ਜਲਾਲਾਬਾਦ ਸਿਟੀ ਪੁਲਿਸ ਥਾਣੇ ਨੇੜੇ ਅੱਜ ਤੜਕੇ ਸਵੇਰੇ ਧਮਾਕਾ ਹੋਣ ਦੀ ਖ਼ਬਰ ਹੈ। ਹਾਲਾਂਕਿ ਪੁਲਿਸ ਨੇ ਇਸ ਨੂੰ ਗ੍ਰਨੇਡ ਹਮਲੇ ਤੋਂ ਇਨਕਾਰ ਕੀਤਾ ਹੈ। ਇਸ ਧਮਾਕੇ ਕਾਰਨ ਥਾਣੇ ਦੇ ਅੰਦਰ ਖੜ੍ਹੀਆਂ ਦੋ ਗੱਡੀਆਂ ਦੇ ਸ਼ੀਸ਼ੇ ਟੁੱਟ ਗਏ। ਧਮਾਕਾ ਹੋਣ ਦੀ ਸੂਚਨਾ ਸਾਹਮਣੇ ਆਉਣ ਤੋਂ ਬਾਅਦ […]

Continue Reading