ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜੈਤੇਵਾਲੀ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ
ਚੰਡੀਗੜ੍ਹ, 23 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਨਾਲ ਲੱਗਦੇ ਪਿੰਡ ਜੈਤੇਵਾਲੀ ਵਿਖੇ ਸੰਤ ਕ੍ਰਿਸ਼ਨ ਨਾਥ ਚਹੇੜੂ ਅਤੇ ਦਲਿਤ ਭਾਈਚਾਰੇ ਪ੍ਰਤੀ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲਾ ਕਮਿਸ਼ਨ […]
Continue Reading