ਚੰਡੀਗੜ੍ਹ ਦੇ ਜਵੈਲਰਜ਼ ਦੇ ਖਾਤੇ ਵਿੱਚ 332 ਕਰੋੜ ਰੁਪਏ ਜਮ੍ਹਾ,ਈਡੀ ਵੱਲੋਂ ਸਾਥੀ ਗ੍ਰਿਫ਼ਤਾਰ
ਚੰਡੀਗੜ੍ਹ 24 ਅਕਤੂਬਰ ,ਬੋਲੇ ਪੰਜਾਬ ਬਿਉਰੋ; ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਈਡੀਐਫਸੀ ਫਸਟ ਬੈਂਕ ਨਾਲ ਜੁੜੇ 645 ਕਰੋੜ ਰੁਪਏ ਦੇ ਧੋਖਾਧੜੀ ਦੇ ਮਾਮਲੇ ਵਿੱਚ ਚੰਡੀਗੜ੍ਹ ਦੇ ਸਾਵਨ ਜਵੈਲਰਜ਼ ਦੇ ਭਾਈਵਾਲ ਰਾਜਨ ਸਿੰਘ ਕਟੋਡੀਆ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਦੀ ਜਾਂਚ ਦੇ ਅਨੁਸਾਰ, ਲਗਭਗ ਡੇਢ ਸਾਲ ਦੇ ਸਮੇਂ ਦੌਰਾਨ ਸੈਕਟਰ 35 ਵਿੱਚ ਜਵੈਲਰ ਦੇ ਬੈਂਕ ਖਾਤੇ […]
Continue Reading