CM ਮਾਨ ਨੇ ਗੁਜਰਾਤ ਜਹਾਜ ਹਾਦਸੇ ‘ਤੇ ਜਤਾਇਆ ਦੁੱਖ
ਚੰਡੀਗੜ੍ਹ 12 ਜੂਨ ,ਬੋਲੇ ਪੰਜਾਬ ਬਿਊਰੋ; ਅਹਿਮਦਾਬਾਦ ਵਿੱਚ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਇੱਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਹ ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ। ਜਿਸ ਚ 242 ਲੋਕ ਸਵਾਰ ਸਨ। ਇਨ੍ਹਾਂ ਵਿੱਚ 169 ਭਾਰਤੀ, 53 ਬ੍ਰਿਟਿਸ਼, 7 ਪੁਰਤਗਾਲੀ, 1 ਕੈਨੇਡੀਅਨ ਨਾਗਰਿਕ ਸ਼ਾਮਲ ਸਨ। ਇਸ ਤੋਂ ਇਲਾਵਾ, ਪਾਇਲਟ ਸਮੇਤ ਕੈਬਿਨ ਕਰੂ […]
Continue Reading