ਜ਼ਮੀਨੀ ਵਿਵਾਦ ‘ਚ ਜਾਨਲੇਵਾ ਹਮਲੇ ਨਾਲ ਜ਼ਖਮੀ ਬਜ਼ੁਰਗ ਦੀ ਮੌਤ

ਲੁਧਿਆਣਾ 10 ਜੂਨ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਦੇ ਕੁਮਕਲਾਣ ਇਲਾਕੇ ਦੇ ਪਿੰਡ ਬੂਨਕਰ ਗੁੱਜਰਾਂ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਹਿੰਸਾ ਵਿੱਚ ਜ਼ਖਮੀ ਹੋਏ ਇੱਕ ਬਜ਼ੁਰਗ ਵਿਅਕਤੀ ਦੀ ਲਗਭਗ ਤਿੰਨ ਹਫ਼ਤਿਆਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। […]

Continue Reading