ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਨੇ ਮੁੱਖ ਮੰਤਰੀ ਦੇ ਪੰਡਾਲ ਕੋਲ ਕੀਤਾ ਜ਼ਬਰਦਸਤ ਪ੍ਰਦਰਸ਼ਨ
ਪੁਲਿਸ ਪ੍ਰਸ਼ਾਸਨ ਨੂੰ ਪਈ ਹੱਥਾਂ ਪੈਰਾਂ ਦੀ, ਮੁਜਾਹਰਾ ਕਾਰੀਆਂ ਨੂੰ ਥਾਣਾ ਗੜਦੀਵਾਲ ਤੇ ਮੁਕੇਰੀਆਂ ਲਿਜਾਇਆ ਗਿਆ ਸਵਾਲ ਕਰਕੇ ਸੱਤਾ ਵਿਚ ਆਈ ਸਰਕਾਰ, ਸਵਾਲਾਂ ਤੋਂ ਘਬਰਾਉਣ ਲੱਗੀ ਟਾਂਡਾ ਉੜਮੁੜ 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ ); ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਵੱਲੋ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ, ਸੂਬਾ ਸੀਨੀਅਰ ਮੀਤ ਪ੍ਰਧਾਨ […]
Continue Reading