ਮਾਤਾ ਸ਼੍ਰੀ ਵੈਸ਼ਨੋ ਦੇਵੀ ਯਾਤਰਾ ਮਾਰਗ ‘ਤੇ ਜ਼ਮੀਨ ਖਿਸਕੀ, 5 ਲੋਕਾਂ ਦੀ ਮੌਤ ਤੇ 14 ਜ਼ਖਮੀ
ਕਟੜਾ, 26 ਅਗਸਤ,ਬੋਲੇ ਪੰਜਾਬ ਬਿਊਰੋ;ਕਟੜਾ ਵਿੱਚ ਭਾਰੀ ਬਾਰਿਸ਼ ਕਾਰਨ ਅੱਜ ਮੰਗਲਵਾਰ ਨੂੰ ਮਾਤਾ ਸ਼੍ਰੀ ਵੈਸ਼ਨੋ ਦੇਵੀ ਯਾਤਰਾ ਮਾਰਗ ‘ਤੇ ਅਰਧਕੁਮਾਰੀ ਵਿਖੇ ਸਥਿਤ ਇੰਦਰਪ੍ਰਸਥ ਭੋਜਨਾਲਾ ਨੇੜੇ ਜ਼ਮੀਨ ਖਿਸਕ ਗਈ, ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ। ਲਗਭਗ ਛੇ ਲੋਕ ਜ਼ਖਮੀ ਹੋਏ ਹਨ ਅਤੇ ਕੁਝ ਦੇ ਦੱਬੇ ਹੋਣ ਦਾ ਖਦਸ਼ਾ […]
Continue Reading