ਹਾਈ ਕੋਰਟ ਨੇ ਐਰੋਸਿਟੀ ਦੇ ਵਿਸਥਾਰ ਲਈ ਜ਼ਮੀਨ ਪ੍ਰਾਪਤੀ ‘ਤੇ ਲਗਾਈ ਰੋਕ
ਚੰਡੀਗੜ੍ਹ 20 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੋਹਾਲੀ ਜ਼ਿਲ੍ਹੇ ਦੇ ਤਹਿਸੀਲ ਬਨੂੜ ਦੇ ਪਿੰਡ ਬਨੂੜ ਵਿੱਚ ਏਰੋਪੋਲਿਸ (ਏਰੋਸਿਟੀ) ਵਿਸਥਾਰ ਪ੍ਰੋਜੈਕਟ ਲਈ ਜ਼ਮੀਨ ਪ੍ਰਾਪਤੀ ਪ੍ਰਕਿਰਿਆ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਅਗਲੀ ਸੁਣਵਾਈ ਤੱਕ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ਲਈ ਅਵਾਰਡ ਪਾਸ ਕਰਨ ਤੋਂ ਰੋਕ ਦਿੱਤਾ […]
Continue Reading