ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ਿਲ੍ਹੇ ਚੋਂ ਤਿੰਨ ਬੱਸਾਂ ਅੰਮ੍ਰਿਤਸਰ ਲਈ ਰਵਾਨਾ

ਮਾਜਰੀ, ਬੇਹੜਾ ਤੇ ਫੇਸ-11 ਤੋਂ ਗਈਆਂ ਸੰਗਤਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫ਼ਰਵਰੀ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਤੋਂ ਤੀਰਥ ਯਾਤਰੀਆਂ ਨੂੰ ਲੈ ਕੇ ਤਿੰਨ ਬੱਸਾਂ ਅੱਜ ਅੰਮ੍ਰਿਤਸਰ ਲਈ ਰਵਾਨਾ ਹੋਈਆਂ। ਇਹ ਬੱਸਾਂ ਮਾਜਰੀ, ਬੇਹੜਾ ਅਤੇ ਫੇਸ-11 ਇਲਾਕਿਆਂ ਤੋਂ ਰਵਾਨਾ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ […]

Continue Reading