ਗੁਰਦਾਸਪੁਰ ਵਿੱਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼: 6 ਪਿਸਤੌਲਾਂ ਅਤੇ 49 ਜ਼ਿੰਦਾ ਕਾਰਤੂਸਾਂ ਸਮੇਤ 5 ਗ੍ਰਿਫ਼ਤਾਰ
ਗੁਰਦਾਸਪੁਰ 13 ਸਤੰਬਰ ,ਬੋਲੇ ਪੰਜਾਬ ਬਿਊਰੋ; ਗੁਰਦਾਸਪੁਰ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਦੇ ਸਹਿਯੋਗ ਨਾਲ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਕਾਰਵਾਈ ਦੌਰਾਨ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਤੋਂ ਛੇ ਪਿਸਤੌਲ ਅਤੇ .30 ਕੈਲੀਬਰ ਅਤੇ 9 ਐਮਐਮ ਦੇ ਕੁੱਲ 49 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। […]
Continue Reading