ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਨੂੰ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ
ਚਮਕੌਰ ਸਾਹਿਬ (ਰੂਪਨਗਰ), 18 ਅਗਸਤ ,ਬੋਲੇ ਪੰਜਾਬ ਬਿਉਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਲੋਕਾਂ ਸਾਹਮਣੇ ਸਪੱਸ਼ਟ ਕਰਨ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਹਜ਼ਾਰਾਂ ਨੌਜਵਾਨਾਂ ਦੀਆਂ ਮੌਤਾਂ ਦੀ ਜ਼ਿੰਮੇਵਾਰੀ […]
Continue Reading