ਸਿਰਫ਼ ਅਕਾਲੀ ਦਲ ਕੋਲ ਹੈ ਜ਼ੀਰਕਪੁਰ ਦੇ ਵਿਕਾਸ ਦਾ ਏਜੰਡਾ : ਐੱਨ.ਕੇ. ਸ਼ਰਮਾ
ਸਵਾਸਤਿਕ ਵਿਹਾਰ ਵਿੱਚ ਦਰਜਨਾਂ ਭਾਜਪਾ ਆਗੂਆਂ ਨੇ ਅਕਾਲੀ ਦਲ ਦਾ ਫੜ੍ਹਿਆ ਪੱਲਾ ਜ਼ੀਰਕਪੁਰ 3 ਮਈ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐੱਨ.ਕੇ. ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਸੂਬੇ ਦੇ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀ ਹੈ। ਅੱਜ ਆਮ ਆਦਮੀ ਪਾਰਟੀ ਕੋਲ ਵਿਕਾਸ ਦੇ ਮੁੱਦੇ ’ਤੇ ਗਿਨਾਉਣ […]
Continue Reading