ਮਾਨ ਸਰਕਾਰ ਵੱਲੋਂ ਮਜ਼ਦੂਰ ਵਿਰੋਧੀ ਲੇਬਰ ਕੋਡ ਪੰਜਾਬ ਵਿੱਚ ਲਾਗੂ ਕਰਨ ਦੇ ਖ਼ਿਲਾਫ਼ ਜ਼ੀਰਕਪੁਰ ਵਿੱਚ ਏਟਕ ਵੱਲੋਂ ਰੋਸ ਪ੍ਰਦਰਸ਼ਨ
ਜ਼ੀਰਕਪੁਰ 19 ਨਵੰਬਰ , ਬੋਲੇ ਪੰਜਾਬ ਬਿਊਰੋ;ਕੇਂਦਰ ਦੀ ਮੋਦੀ ਸਰਕਾਰ ਵੱਲੋਂ 29 ਲੇਬਰ ਕਾਨੂੰਨਾਂ ਨੂੰ ਤੋੜ ਕੇ ਬਣਾਏ ਗਏ ਚਾਰ ਮਜ਼ਦੂਰ ਵਿਰੋਧੀ ਲੇਬਰ ਕੋਡਜ਼ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਇਨ੍ਹਾਂ ਨੂੰ ਲਾਗੂ ਕਰਨ ਲਈ ਬਣਾਏ ਗਏ ਰੂਲਜ਼ ਦੇ ਵਿਰੋਧ ਵਿੱਚ ਅੱਜ ਪੰਜਾਬ ਏਟਕ (AITUC) ਦੇ ਸੱਦੇ ‘ਤੇ ਨਗਰ ਕੌਂਸਲ ਜ਼ੀਰਕਪੁਰ ਦੇ ਦਫ਼ਤਰ ਸਾਹਮਣੇ […]
Continue Reading